ਮਹਾਨ ਕ੍ਰਾਂਤੀਕਾਰੀ ਸਮਾਜ ਸੁਧਾਰਕ ਸਾਂਝੀਵਾਲਤਾ ਦੇ ਪ੍ਰਤੀਕ ਸਾਹਿਬ ਏ ਕਮਾਲ ਧੰਨ ਧੰਨ ਜਗਤਪਿਤਾ ਸਤਿਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ 644ਵੇ ਪ੍ਰਕਾਸ਼ ਪੁਰਬ ਦੇ ਸਬੰਧ ਚ ਜਲੰਧਰ ਚ ਵਿਸ਼ਾਲ ਨਗਰ ਕੀ੍ਰਤਨ ਦਾ ਅਯੋਯਨ

ਜਲੰਧਰ,26ਫਰਵਰੀ (ਵਿਜੈ ਕੁਮਾਰ ਰਮਨ)-: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਮੌਕੇ ਜਲੰਧਰ ਜ਼ਿਲ੍ਹੇ ਦੇ ਬੂਟਾਂ ਮੰਡੀ ਵਿੱਚ ਗੁਰੂ ਰਵਿਦਾਸ ਧਾਮ ਵਿੱਚ ਸ਼ੋਭਾ ਯਾਤਰਾ ਕੱਢੀ ਗਈ। ਇਸ ਸੋਭਾ ਯਾਤਰਾ ਦੌਰਾਨ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਰਚਿਤ ਸ਼ਬਦ ਬਾਣੀ ਦਾ ਗੁਣਗਾਨ ਕੀਤਾ ਗਿਆ। ਸੋਭਾ ਯਾਤਰਾ ਵਿੱਚ ਵੱਡੀ ਗਿਣਤੀ ਸੰਗਤ ਨੇ ਹਿੱਸਾ ਲਿਆ।ਮਹਾਨ ਕ੍ਰਾਂਤੀਕਾਰੀ ਸਮਾਜ ਸੁਧਾਰਕ ਸਾਂਝੀਵਾਲਤਾ ਦੇ ਪ੍ਰਤੀਕ ਸਾਹਿਬ ਏ ਕਮਾਲ ਧੰਨ ਧੰਨ ਜਗਤਪਿਤਾ ਸਤਿਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ 644ਵੇ ਪ੍ਰਕਾਸ਼ ਪੁਰਬ ਦੇ  ਸਬੰਧ  ਚ ਜਲੰਧਰ ਚ ਵਿਸ਼ਾਲ ਨਗਰ ਕੀ੍ਰਤਨ ਦਾ ਅਯੋਯਨ 

Post a Comment

0 Comments