ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਕਾਂਗਰਸ ਨੇ ਬਾਜ਼ੀ ਮਾਰੀ ਹੈ
ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਕਾਂਗਰਸ ਨੇ ਬਾਜ਼ੀ ਮਾਰੀ ਹੈ। ਇਨ੍ਹਾਂ ਚੋਣਾਂ ਵਿੱਚ ਬੀਜੇਪੀ ਦਾ ਸਫਾਇਆ ਹੋ ਗਿਆ ਹੈ। ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਵੀ ਨਿਰਾਸ਼ ਹੋਣਾ ਪਿਆ ਹੈ। ਇਨ੍ਹਾਂ ਚੋਣਾਂ ਨੂੰ ਸਿਆਸੀ ਪਾਰਟੀਆਂ 2022 ਦੇ ਸੈਮੀਫਾਈਨਲ ਵਜੋਂ ਵੇਖ ਰਹੀਆਂ ਹਨ
0 Comments