ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਬਿਹਤਰ ਇਲਾਜ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ- ਓ.ਪੀ. ਸੋਨੀ

 ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਬਿਹਤਰ ਇਲਾਜ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ- ਓ.ਪੀ. ਸੋਨੀ

-ਰਾਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਦੇ ਨਵੀਨੀਕਰਨ ਤੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ 'ਚ
ਮੁਕੰਮਲ ਕਰਨ ਦੀਆਂ ਹਦਾਇਤਾਂ
-ਮੈਡੀਕਲ ਸਿੱਖਿਆ ਵਿਭਾਗ 'ਚ ਸਾਰੀਆਂ ਖਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ-ਸੋਨੀ
-ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
-ਪੰਜਾਬ ਸਰਕਾਰ ਨੇ ਤਿੰਨ ਸਾਲਾਂ 'ਚ ਰਾਜਿੰਦਰਾ ਹਸਪਤਾਲ ਦੀ ਦਿਖ ਸੰਵਾਰੀ-ਮੈਡੀਕਲ ਸਿੱਖਿਆ ਮੰਤਰੀ

Post a Comment

0 Comments