ਕਪੁੂਰਥਲਾ -ਨਿੱਜੀ ਹਸਪਤਾਲ ਦੇ ਬਾਹਰ ਮਿਲੀ ਲਾਸ਼, ਤੇਜ਼ਧਾਰ ਹਥਿਆਰਾਂ ਨਾਲ 20 ਸਾਲਾਂ ਨੋੌਜਵਾਨ ਦਾ ਬੇ- ਰੇੈਅਹਮੀ ਨਾਲ ਕਤਲ By. Vijay Kumar RamanOn. 3,March, 2021ਕਪੂਰਥਲਾ ਦੇ ਇੱਕ ਪਿੰਡ ਮਨਸੂਰਵਾਲਾ ਦੋਨਾ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ 20 ਸਾਲਾ ਨੌਜਵਾਨ ਦੀ ਖੂਨ ਨਾਲ ਲੱਥਪਥ ਲਾਸ਼ ਇੱਕ ਨਿੱਜੀ ਹਸਪਤਾਲ ਦੇ ਬਾਹਰ ਪਈ ਮਿਲੀ। … ਨੌਜਵਾਨ ਦੀ ਲਾਸ਼ ਨੂੰ ਪਿੰਡ ਦੇ ਨਜ਼ਦੀਕ ਨਹਿਰ ਵਾਲੇ ਕੱੱਚੇ ਰਸਤੇ ‘ਤੇ ਸੁੱਟ ਦਿੱਤਾ ਗਿਆ ਸੀ। ਮ੍ਰਿਤਕ ਨੌਜਵਾਨ ਉਦਯੋਗਿਕ ਖੇਤਰ ਦਾ ਵਸਨੀਕ ਦੱਸਿਆ ਜਾਂਦਾ ਹੈ। ਕਰਪੁੂਰਥਲਾ ਸਿਟੀ ਪੁਲਿਸ ਮੋਕੇ ਪਹੁੰਚ ਗਈ ਅਤੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਇਸ ਸਾਰੇ ਮਾਮਲੇ ਨੂੰ ਲੈ ਕੇ ਕਈਂ ਗੱਲਾਂ ਬਣਾਈਆਂ ਜਾ ਰਹੀਆਂ ਹਨ। ਕਈ ਇਸ ਪ੍ਰੇਮ ਸੰਬੰਧ ਨਾਲ ਵੀ ਜੁੜਿਆ ਦੱੱਸ ਰਹੇ ਹਨ. ਪਰ ਪੁਲਿਸ ਇਸ ਸਾਰੇ ਮਾਮਲੇ ਦੀ ਹਰ ਪਹਿਲੁੂ ਤੋਂ ਬਰੀਕੀ ਨਾਲ ਜਾਂਚ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਨੌਜਵਾਨ ਦੇ ਮੋਬਾਈਲ ਫੋਨ ਦਾ ਪਤਾ ਲਗਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ, ਜਿਸ ਦੇ ਅਧਾਰ 'ਤੇ ਉਹ ਦੋਸ਼ੀਆਂ ਤੱਕ ਪਹੁੰਚਣ ਵਿਚ ਪੁਲਿਸ ਲਈ ਮਦਦਗਾਰ ਸਾਬਤ ਹੋ ਸਕਦਾ ਹੈ। ਫਿਲਹਾਲ ਥਾਣਾ ਸਿਟੀ ਪੁਲਿਸ ਹਾਲੇ ਵੀ ਇਸ ਮਾਮਲੇ ਬਾਰੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਸ਼ਾਮ ਤੱਕ ਇਸ ਅੰੰਨੇ ਕਤਲ ਮਾਮਲੇ ਵਿਚ ਭੇਦ ਸਾਹਮਣੇ ਆਉਣ ਦੀ ਉਮੀਦ ਹੈ। ਪਰ ਇਸ ਘਟਨਾ ਕਾਰਨ ਇਲਾਕੇ ਵਿੱਚ ਵਿਆਪਕ ਦਹਿਸ਼ਤ ਦਾ ਮਾਹੌਲ ਹੈ।
ਕਪੁੂਰਥਲਾ -ਨਿੱਜੀ ਹਸਪਤਾਲ ਦੇ ਬਾਹਰ ਮਿਲੀ ਲਾਸ਼, ਤੇਜ਼ਧਾਰ ਹਥਿਆਰਾਂ ਨਾਲ 20 ਸਾਲਾਂ ਨੋੌਜਵਾਨ ਦਾ ਕਤਲ
By. Vijay Kumar RamanOn. 3,March, 2021ਕਪੂਰਥਲਾ ਦੇ ਇੱਕ ਪਿੰਡ ਮਨਸੂਰਵਾਲਾ ਦੋਨਾ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ 20 ਸਾਲਾ ਨੌਜਵਾਨ ਦੀ ਖੂਨ ਨਾਲ ਲੱਥਪਥ ਲਾਸ਼ ਇੱਕ ਨਿੱਜੀ ਹਸਪਤਾਲ ਦੇ ਬਾਹਰ ਪਈ ਮਿਲੀ। … ਨੌਜਵਾਨ ਦੀ ਲਾਸ਼ ਨੂੰ ਪਿੰਡ ਦੇ ਨਜ਼ਦੀਕ ਨਹਿਰ ਵਾਲੇ ਕੱੱਚੇ ਰਸਤੇ ‘ਤੇ ਸੁੱਟ ਦਿੱਤਾ ਗਿਆ ਸੀ। ਮ੍ਰਿਤਕ ਨੌਜਵਾਨ ਉਦਯੋਗਿਕ ਖੇਤਰ ਦਾ ਵਸਨੀਕ ਦੱਸਿਆ ਜਾਂਦਾ ਹੈ। ਕਰਪੁੂਰਥਲਾ ਸਿਟੀ ਪੁਲਿਸ ਮੋਕੇ ਪਹੁੰਚ ਗਈ ਅਤੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਇਸ ਸਾਰੇ ਮਾਮਲੇ ਨੂੰ ਲੈ ਕੇ ਕਈਂ ਗੱਲਾਂ ਬਣਾਈਆਂ ਜਾ ਰਹੀਆਂ ਹਨ। ਕਈ ਇਸ ਪ੍ਰੇਮ ਸੰਬੰਧ ਨਾਲ ਵੀ ਜੁੜਿਆ ਦੱੱਸ ਰਹੇ ਹਨ. ਪਰ ਪੁਲਿਸ ਇਸ ਸਾਰੇ ਮਾਮਲੇ ਦੀ ਹਰ ਪਹਿਲੁੂ ਤੋਂ ਬਰੀਕੀ ਨਾਲ ਜਾਂਚ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਨੌਜਵਾਨ ਦੇ ਮੋਬਾਈਲ ਫੋਨ ਦਾ ਪਤਾ ਲਗਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ, ਜਿਸ ਦੇ ਅਧਾਰ 'ਤੇ ਉਹ ਦੋਸ਼ੀਆਂ ਤੱਕ ਪਹੁੰਚਣ ਵਿਚ ਪੁਲਿਸ ਲਈ ਮਦਦਗਾਰ ਸਾਬਤ ਹੋ ਸਕਦਾ ਹੈ। ਫਿਲਹਾਲ ਥਾਣਾ ਸਿਟੀ ਪੁਲਿਸ ਹਾਲੇ ਵੀ ਇਸ ਮਾਮਲੇ ਬਾਰੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਸ਼ਾਮ ਤੱਕ ਇਸ ਅੰੰਨੇ ਕਤਲ ਮਾਮਲੇ ਵਿਚ ਭੇਦ ਸਾਹਮਣੇ ਆਉਣ ਦੀ ਉਮੀਦ ਹੈ। ਪਰ ਇਸ ਘਟਨਾ ਕਾਰਨ ਇਲਾਕੇ ਵਿੱਚ ਵਿਆਪਕ ਦਹਿਸ਼ਤ ਦਾ ਮਾਹੌਲ ਹੈ।
0 Comments