By. vijay Kumar Raman
On.2March,2021
ਗੁਰਦਾਸਪੁਰ ਦਾ ਵੱਡਾ ਕਾਰੋਬਾਰੀ 5 ਕਿਲੋ ਅਫੀਮ ਸਹਿਤ ਗਿਰਫ਼ਤਾਰ, ਮਾਮਲਾ ਦਰਜਗੁਰਦਾਸਪੁਰ, 2 ਮਾਰਚ (ਸੰਦੀਪ ਸਿੰਘ ਕਾਦੀਆਂ):- ਗੁਰਦਾਸਪੁਰ ਪੁਲੀਸ ਨੇ ਸ਼ਹਿਰ ਦੇ ਇੱਕ ਵੱਡੇ ਕਾਰੋਬਾਰੀ ਨੂੰ ਪੰਜ ਕਿਲੋ ਅਫੀਮ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ ਜੋ ਬਾਹਰਲੇ ਸੂਬਿਆਂ ਤੋਂ ਅਫੀਮ ਲੈ ਕੇ ਗੁਰਦਾਸਪੁਰ ਦੇ ਕਈ ਹਿੱਸਿਆਂ ਵਿੱਚ ਵੇਚਦਾ ਸੀ ਉਨ੍ਹਾਂ ਦੱਸਿਆ ਕਿ ਇਸ ਕਾਰੋਬਾਰੀ ਦੇ ਖਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲਾ ਦਰਜ ਹੈ ਉਨ੍ਹਾਂ ਕਿਹਾ ਕਿ ਇਸ ਦੋਸ਼ੀ ਨੂੰ ਕੋਰਟ ਦੇ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਸ ਤੋਂ ਅਗਲੀ ਪੁੱਛਗਿੱਛ ਕੀਤੀ ਜਾਵੇਗੀ l ਸਬੰਧੀ ਪ੍ਰੈੱਸ ਕਾਨਫਰੰਸ ਕਰਦਿਆਂ ਐੱਸਐੱਸਪੀ ਗੁਰਦਾਸਪੁਰ ਡਾ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਥਾਣਾ ਸਿਟੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਨਾਕੇਬੰਦੀ ਕਰ ਗੁਰਦਾਸਪੁਰ ਦੇ ਇੱਕ ਵੱਡੇ ਕਾਰੋਬਾਰੀ ਰਛਪਾਲ ਸਿੰਘ ਉਰਫ ਸੇਠੀ ਨੂੰ ਰਸਤੇ ਵਿਚ ਰੋਕ ਕੇ ਜਦ ਉਸ ਦੀ ਤਲਾਸ਼ੀ ਲਈ ਗਈ ਤਾਂ ਉਸਦੇ ਸਕੂਟਰ ਦੀ ਡਿੱਗੀ ਵਿਚੋਂ ਪੰਜ ਕਿੱਲੋ ਅਫੀਮ ਬਰਾਮਦ ਕੀਤੀ ਗਈ ਉਨ੍ਹਾਂ ਦੱਸਿਆ ਕਿ ਇਹ ਕਾਰੋਬਾਰੀ ਦੂਸਰੇ ਸੂਬਿਆਂ ਤੋਂ ਅਫੀਮ ਲਿਆ ਕੇ ਗੁਰਦਾਸਪੁਰ ਦੇ ਕਈ ਹਿੱਸਿਆਂ ਵਿੱਚ ਵੇਚਦਾ ਸੀ ਉਨ੍ਹਾਂ ਦੱਸਿਆ ਕਿ ਇਸ ਦੇ ਖਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲਾ ਦਰਜ ਹੈ ਉਨ੍ਹਾਂ ਕਿਹਾ ਕਿ ਇਸ ਦੇ ਖਿਲਾਫ ਮਾਮਲਾ ਦਰਜ ਕਰਕੇ ਇਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਦਾ ਰਿਮਾਂਡ ਹਾਸਲ ਕਰ ਕੇ ਇਸ ਤੋਂ ਅਗਲੀ ਪੁੱਛਗਿੱਛ ਕੀਤੀ ਜਾਵੇਗੀ l

0 Comments