ਗੁਰਦਾਸਪੁਰ ਦੇ ਸਾਰੇ ਸਰਕਾਰੀ ਦਫ਼ਤਰ, ਸਰਕਾਰੀ ਅਤੇ ਗ਼ੈਰ ਸਰਕਾਰੀ ਵਿੱਦਿਅਕ ਸੰਸਥਾਵਾਂ ‘ਚ ਭਲਕੇ ਛੁੱਟੀ

ਗੁਰਦਾਸਪੁਰ ਦੇ ਸਾਰੇ ਸਰਕਾਰੀ ਦਫ਼ਤਰ, ਸਰਕਾਰੀ ਅਤੇ ਗ਼ੈਰ ਸਰਕਾਰੀ ਵਿੱਦਿਅਕ ਸੰਸਥਾਵਾਂ ‘ਚ ਭਲਕੇ ਛੁੱਟੀ

By. Vijay Kumar Raman
March 3, 2021ਗੁਰਦਾਸਪੁਰ ( ਸੱੰਦੀਪ ਸਿੰਘ ਕਾਦੀਆਂ):- 
ਸ੍ਰੀ ਚੌਲਾ ਸਾਹਿਬ ਦੇ ਮੇਲੇ ਨੂੰ ਧਿਆਨ ‘ਚ ਰੱਖਦਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੇ ਭਲਕੇ 4 ਮਾਰਚ ਨੂੰ ਕਸਬਾ ਡੇਰਾ ਬਾਬਾ ਨਾਨਕ ਵਿਖੇ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਭਲਕੇ ਡੇਰਾ ਬਾਬਾ ਨਾਨਕ ਦੇ ਸਾਰੇ ਸਰਕਾਰੀ ਦਫ਼ਤਰ, ਸਰਕਾਰੀ ਅਤੇ ਗ਼ੈਰ ਸਰਕਾਰੀ ਵਿੱਦਿਅਕ ਸੰਸਥਾਵਾਂ ਬੰਦ ਰਹਿਣਗੀਆਂ। ਹਾਲਾਂਕਿ 4 ਮਾਰਚ ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੋਣਗੀਆਂ। 

Post a Comment

0 Comments