ਪੰਜਾਬ ਸਰਕਾਰ ਵੱਲੋਂ 1 ਮਈ ਨੂੰ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 1 ਮਈ ਨੂੰ ਛੁੱਟੀ ਦਾ ਐਲਾਨ


Post.    V news  24
    By.    Vijay Kumar Raman
   On.     29 April, 2021
ਚੰਡੀਗੜ੍ਹ ( V news 24  ਬਿਓਰੋ): - ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸਾਰੇ ਸਰਕਾਰੀ ਦਫਤਰਾਂ, ਬੋਰਡ ਤੇ ਕਾਰਪੋਰੇਸ਼ਨ ਤੇ ਵਿਦਿਅਕ ਅਦਾਰਿਆਂ 'ਚ 1 ਮਈ ਨੂੰ ਬੰਦ ਰਹਿਣਗੇ ।   ਪੰਜਾਬ ਸਰਕਾਰ ਨੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। 

Post a Comment

0 Comments