*08 ਅਕਤੂਬਰ ਨੂੰ ਜਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਅੱਧੇ ਦਿਨ ਦੀ ਛੁੱਟੀ, ਜਾਣੋ ਕਿਉਂ*

*08 ਅਕਤੂਬਰ ਨੂੰ ਜਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਅੱਧੇ ਦਿਨ ਦੀ ਛੁੱਟੀ, ਜਾਣੋ ਕਿਉਂ*


Post :   V news 24
    By :   Vijay Kumar Raman
ਜਲੰਧਰ, 07 ਅਕਤੂਬਰ (ਵਿਜੈ ਕੁਮਾਰ ਰਮਨ):-  ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਮਹਾਂਨਗਰ ਜਲੰਧਰ ਵਿੱਚ ਨਿਕਲਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜਲੰਧਰ ਜਿਲ੍ਹੇ ਦੀ ਹਦੁੂਦ ਅੰਦਰ ਪੇੈੰਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਭਲਕੇ 08 ਅਕਤੂਬਰ ਦਿਨ ਸ਼ਨੀਚਰਵਾਰ ਨੁੰ ਅੱਧੇ ਦਿਨ ਦੀ ਛੁੱਟੀ ਰਹੇਗੀ। ਇਸ ਸਬੰਧੀ ਡੀਸੀ ਜਲੰਧਰ ਜਸਪ੍ਰੀਤ ਸਿੰਘ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਪੜ੍ਹੋ ...

Post a Comment

0 Comments