*ਦੁਖਦ ਸਮਾਚਾਰ-ਮਹਾਂਨਗਰ ਦੇ ਮੇਅਰ ਰਹੇ ਅਤੇ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜੋਤੀ ਦਾ ਹੋਇਆ ਦੇਹਾਂਤ*

*ਦੁਖਦ ਸਮਾਚਾਰ-ਮਹਾਂਨਗਰ ਦੇ ਮੇਅਰ ਰਹੇ ਅਤੇ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜੋਤੀ ਦਾ ਹੋਇਆ ਦੇਹਾਂਤ*




Post :  V news 24
    By :  Vijay Kumar Raman
ਜਲੰਧਰ, 06 ਫਰਬਰੀ (ਵਿਜੈ ਕੁਮਾਰ ਰਮਨ):- ਜਲੰਧਰ ਦੇ ਸਾਬਕਾ ਮੇਅਰ ਅਤੇ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜੋਤੀ ਦਾ ਅੱਜ ਦੇਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਸੁਨੀਲ ਜੋਤੀ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਜਿਨ੍ਹਾਂ ਦਾ ਅੱਜ ਦੁਪਹਿਰੇ ਅਚਾਨਕ ਦੇਹਾਂਤ ਹੋ ਗਿਆ। ਦੱਸਣਯੋਗ ਸਾਬਕਾ ਮੇਅਰ ਸੁਨੀਲ ਕੁਮਾਰ ਜੋਤੀ ਦਾ ਨਾਮ ਭਾਜਪਾ ਦੇ ਚੋਟੀ ਦੇ ਆਗੂ ਸਨ | ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਚ ਹੋਈਆ ਵਿਧਾਨ ਸਭਾ ਦੀਆਂ ਚੋਣਾਂ ਵਿਚ ਭਾਜਪਾ ਦੇ ਚੋਣ ਪ੍ਰਚਾਰ ਵਿਚ ਵੀ ਵੱਧ ਚੜ੍ਹ ਕੇ ਹਿੱਸਾ ਲਿਆ ਸੀ, ਇਸ ਦੌਰਾਨ ਉਨ੍ਹਾਂ ਦੀ ਦਿਲ ਦੀ ਤਕਲੀਫ ਹੋ ਗਈ ਸੀ।  

Post a Comment

0 Comments