*ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਕੀਤੇ 6 ਪੀਸੀਐਸ ਅਫਸਰਾਂ ਦੇ ਤਬਾਦਲੇ, ਪੜ੍ਹੋ ਤਬਾਦਲਿਆਂ ਦੀ ਸੂਚੀ*
ਚੰਡੀਗੜ੍ਹ, 14 ਅਗਸਤ, (ਵਿਜੈ ਕੁਮਾਰ ਰਮਨ):- ਪੰਜਾਬ ਸਰਕਾਰ ਨੇ ਹੁਣੇ-ਹੁਣੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਸਰਕਾਰ ਨੇ 6 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਵਿੱਚ ਐਸਡੀਐਮ ਰੈਂਕ ਦੇ ਅਧਿਕਾਰੀ ਵੀ ਸ਼ਾਮਲ ਹਨ।
ਟ੍ਰਾਂਸਫਰ ਸੂਚੀ ਪੜ੍ਹੋ"
0 Comments