*ਜਲੰਧਰ ਵਿੱਚ ਪ੍ਰਸ਼ਾਸਨ ਦੁਆਰਾ ਵੱਡੇ ਪੰਧਰ ਤੇ ਪਟਵਾਰੀਆਂ ਦੇ ਕੀਤੇ ਤਬਾਦਲੇ, ਪੜ੍ਹੇ ਟ੍ਰਾਂਸਫਰ ਸੂਚੀ*
ਜਲੰਧਰ, 07 ਸਤੰਬਰ, (ਵਿਜੈ ਕੁਮਾਰ ਰਮਨ) : - ਪੰਜਾਬ ਵਿੱਚ ਤਬਦਲਿਆ (ਟ੍ਰਾਂਸਫਰ) ਦਾ ਦੌਰ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਲਗਾਤਾਰ ਤਬਾਦਲੇ ਕੀਤੇ ਜਾ ਰਹੇ ਹਨ। ਇਸੇ ਦੇ ਨਾਲ ਇਹ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਸਰਕਾਰ ਨੇ ਅੱਜ ਫਿਰ ਜਾਲੰਧਰ ਵਿੱਚ ਤਬਾਦਲੇ ਕੀਤੇ ਹਨ।
ਜਿਲਾ ਪ੍ਸ਼ਾਸਨ ਦੁਆਰਾ ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਦਲੇ ਕੀਤੇ ਗਏ ਹਨ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਜਾਲੰਧਰ ਨੇ ਇੱਕ ਸੂਚੀ ਜਾਰੀ ਕੀਤੀ ਹੈ। ਦੱਸਣਯੋਗ ਹੈ ਕਿ ਜਾਲੰਧਰ ਜਿਲੇ ਵਿੱਚ 61 ਪਟਵਾਰੀਆਂ ਦਾ ਤਬਾਦਲਾ ਹੋਇਆ ਹੈ।"
0 Comments