*ਪੰਜਾਬ ਦੇ 14 ਜ਼ਿਲ੍ਹਿਆਂ ਦੇ ਤਹਿਸੀਲਦਾਰਾਂ ਅਤੇ ਮਾਲ ਅਫਸਰਾਂ ਦੀਆਂ ਤਰੱਕੀਆਂ ਦੇ ਹੁਕਮ ਜਾਰੀ*

*ਪੰਜਾਬ ਦੇ 14 ਜ਼ਿਲ੍ਹਿਆਂ ਦੇ ਤਹਿਸੀਲਦਾਰਾਂ ਅਤੇ ਮਾਲ ਅਫਸਰਾਂ ਦੀਆਂ ਤਰੱਕੀਆਂ ਦੇ ਹੁਕਮ ਜਾਰੀ*

ਚੰਡੀਗੜ੍ਹ, 30 ਅਕਤੂਬਰ,   (ਵਿਜੈ ਕੁਮਾਰ ਰਮਨ) :-  ਪੰਜਾਬ ਸਰਕਾਰ ਨੇ ਆਖਰਕਾਰ 14 ਜ਼ਿਲ੍ਹਿਆਂ ਦੇ ਤਹਿਸੀਲਦਾਰਾਂ ਅਤੇ ਮਾਲ ਅਫਸਰਾਂ ਦੀਆਂ ਤਰੱਕੀਆਂ ਦੇ ਹੁਕਮ ਜਾਰੀ ਕਰ ਦਿੱਤੇ ਹਨ।  ਉਨ੍ਹਾਂ ਨੂੰ ਸਰਕਾਰ ਵੱਲੋਂ ਤਰੱਕੀ ਦੇ ਕੇ ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐਸ.) ਵਿੱਚ ਸ਼ਾਮਲ ਕੀਤਾ ਗਿਆ ਹੈ।  ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਸਾਰਿਆਂ ਨੂੰ ਨਵੀਂ ਪੋਸਟਿੰਗ ਦਿੱਤੀ ਜਾਵੇਗੀ।

ਇਸ਼ਤਿਹਾਰ


ਪਦਉੱਨਤ ਹੋਏ ਅਧਿਕਾਰੀਆਂ ਵਿੱਚ ਤਹਿਸੀਲਦਾਰ ਬਲਕਰਨ ਸਿੰਘ, ਤਹਿਸੀਲਦਾਰ ਗੁਰਦੇਵ ਸਿੰਘ ਧਾਮ, ਤਹਿਸੀਲਦਾਰ ਅਜੀਤਪਾਲ ਸਿੰਘ, ਤਹਿਸੀਲਦਾਰ ਗੁਰਮੀਤ ਸਿੰਘ, ਤਹਿਸੀਲਦਾਰ ਅਦਿੱਤਿਆ ਗੁਪਤਾ, ਤਹਿਸੀਲਦਾਰ ਸੁਖਰਾਜ ਸਿੰਘ ਢਿੱਲੋਂ, ਤਹਿਸੀਲਦਾਰ ਰਵਿੰਦਰ ਕੁਮਾਰ ਬਾਂਸਲ, ਤਹਿਸੀਲਦਾਰ ਸੰਜੀਵ ਕੁਮਾਰ, ਤਹਿਸੀਲਦਾਰ ਸੁਖਇੰਦਰ ਸਿੰਘ, ਤਹਿਸੀਲਦਾਰ ਮਨਜਿੰਦਰ ਸਿੰਘ, ਤਹਿਸੀਲਦਾਰ ਰਾਜਪਾਲ ਸਿੰਘ, ਤਹਿਸੀਲਦਾਰ ਬਲਕਰਨ ਸਿੰਘ ਸ਼ਾਮਲ ਹਨ। ਬੇਅੰਤ ਸਿੰਘ ਸਿੱਧੂ, ਤਹਿਸੀਲਦਾਰ ਜਸਪਾਲ ਸਿੰਘ ਬਰਾੜ, ਤਹਿਸੀਲਦਾਰ ਰਾਜਪਾਲ ਸਿੰਘ ਸੇਖੋਂ, ਤਹਿਸੀਲਦਾਰ ਚੇਤਨ ਬੰਗੜ ਸ਼ਾਮਲ ਹਨ।

 ਤਰੱਕੀ ਸੂਚੀ ਵੇਖੋ"
  

Post a Comment

0 Comments