*ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਪੰਜਾਬ ਦੀਆਂ ਪੰਜ ਨਗਰ ਨਿਗਮਾਂ ਦੀਆਂ ਚੋਣਾਂ ਸਬੰਧੀ ਨਵਾਂ ਹੁਕਮ ਜਾਰੀ*
“ਚੰਡੀਗੜ੍ਹ, 01 ਨਵੰਬਰ, (ਵਿਜੈ ਕੁਮਾਰ ਰਮਨ) :- ਰਾਜ ਚੋਣ ਕਮਿਸ਼ਨ ਨੇ ਹੁਣੇ ਹੀ ਪੰਜਾਬ ਦੀਆਂ ਪੰਜ ਨਗਰ ਨਿਗਮਾਂ ਦੀਆਂ ਚੋਣਾਂ ਸਬੰਧੀ ਹੁਕਮ ਜਾਰੀ ਕੀਤਾ ਹੈ।
ਰਾਜ ਸੂਚਨਾ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਵਿੱਚ ਸਾਰੇ ਪੰਜ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨਗਰ ਨਿਗਮ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੇ ਲਈ ਵੋਟਰ ਸੂਚੀ ਦੀ ਸੋਧ ਦਾ ਪ੍ਰੋਗਰਾਮ ਅੱਗੇ ਵਧਾਇਆ ਗਿਆ ਹੈ।
0 Comments