*ਰਾਮਾਮੰਡੀ ਚੌਕ ਵਿੱਚ ਧਰਨੇ ’ਤੇ ਬੈਠੇ ਟਰੱਕ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ*

*ਰਾਮਾਮੰਡੀ ਚੌਕ ਵਿੱਚ ਧਰਨੇ ’ਤੇ ਬੈਠੇ ਟਰੱਕ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ*
ਜਲੰਧਰ, 03 ਜਨਵਰੀ,   (ਵਿਜੈ ਕੁਮਾਰ ਰਮਨ):-  ਕਮਿਸ਼ਨਰੇਟ ਪੁਲੀਸ ਨੇ ਹਿੱਟ ਐਂਡ ਰਨ ਕਾਨੂੰਨ ਖ਼ਿਲਾਫ਼ ਰਾਮਾਮੰਡੀ ਚੌਕ ਵਿੱਚ ਧਰਨੇ ’ਤੇ ਬੈਠੇ ਟਰੱਕ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਦਰਅਸਲ, ਪੁਲਿਸ ਅਧਿਕਾਰੀ ਟਰੱਕ ਯੂਨੀਅਨ ਦੇ ਹੋਰ ਪ੍ਰਧਾਨਾਂ ਅਤੇ ਮੈਂਬਰਾਂ ਨਾਲ ਮੀਟਿੰਗ ਕਰ ਰਹੇ ਸਨ, ਇਸ ਦੌਰਾਨ ਹੈਪੀ ਸੰਧੂ ਆਪਣੇ ਸਮਰਥਕਾਂ ਨਾਲ ਧਰਨੇ 'ਤੇ ਬੈਠ ਗਏ। ਇਸ ’ਤੇ ਪੁਲੀਸ ਨੇ ਹੈਪੀ ਸੰਧੂ ਨੂੰ ਮੌਕੇ ਤੋਂ ਹਿਰਾਸਤ ਵਿੱਚ ਲੈ ਲਿਆ ਹੈ।

Post a Comment

0 Comments