*ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੇ ਕਰੀਬੀ ਕਈ ਮੌਜੂਦਾ ਤੇ ਸਾਬਕਾ ਕੌਂਸਲਰ ਭਾਜਪਾ 'ਚ ਸ਼ਾਮਲ, ਪੜ੍ਹੋ*
ਜਲੰਧਰ, 31 ਮਾਰਚ, (ਵਿਜੈ ਕੁਮਾਰ ਰਮਨ):- ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੇ ਨੇੜਲੇ ਕਈ ਮੌਜੂਦਾ ਅਤੇ ਸਾਬਕਾ ਕੌਂਸਲਰ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਇਹ ਸਾਰੇ ਇਸ ਸਮੇਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਸਨ। ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਰਾਜਨ ਅੰਗੁਰਾਲ, ਸੌਰਭ ਸੇਠ, ਕਵਿਤਾ ਸੇਠ, ਕਮਲਜੀਤ ਸਿੰਘ ਭਾਟੀਆ, ਮਨਜੀਤ ਸਿੰਘ ਟੀਟੂ, ਅਮਿਤ ਸਿੰਘ ਸੰਧਾ, ਰਾਧਿਕਾ ਪਾਠਕ, ਕਰਨ ਪਾਠਕ, ਹਰਵਿੰਦਰ ਸਿੰਘ ਲਾਡਾ, ਵਰੇਸ਼ ਮਿੰਟੂ, ਸੁਨੀਲ ਮੰਟੂ ਆਦਿ ਸ਼ਾਮਲ ਹਨ।
0 Comments