*ਆਈਏਐਸ ਵਿਸ਼ੇਸ਼ ਸਾਰੰਗਲ ਨੂੰ ਜਲੰਧਰ ਤੋਂ ਬਦਲ ਕੇ ਗੁਰਦਾਸਪੁਰ ਦਾ ਡੀਸੀ ਨਿਯੁਕਤ ਕੀਤਾ ਗਿਆ ਹੈ। ਕੌਣ ਹੋਣਗੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ?ਪੜੋ*
ਜਲੰਧਰ, 21 ਮਾਰਚ, (ਵਿਜੈ ਕੁਮਾਰ ਰਮਨ) :-ਆਈਏਐਸ ਵਿਸ਼ੇਸ਼ ਸਾਰੰਗਲ ਨੂੰ ਜਲੰਧਰ ਤੋਂ ਹਟਾ ਕੇ ਗੁਰਦਾਸਪੁਰ ਦਾ ਡੀਸੀ ਨਿਯੁਕਤ ਕੀਤਾ ਗਿਆ ਹੈ। ਆਈਏਐਸ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਲਈ ਨਿਯੁਕਤ ਕੀਤਾ ਗਿਆ ਹੈ।
0 Comments