*"ਜਲੰਧਰ ਸਮੇਤ ਪੰਜਾਬ 'ਚ 43 ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਤਬਾਦਲਿਆਂ ਦੀ ਸੂਚੀ*
ਚੰਡੀਗੜ੍ਹ, 3 ਅਪੈ੍ਲ, (ਵਿਜੈ ਕੁਮਾਰ ਰਮਨ): -ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਦਿੱਤੀ ਪ੍ਰਵਾਨਗੀ ਤੋਂ ਬਾਅਦ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ।
ਪੰਜਾਬ ਸਰਕਾਰ ਨੇ 43 ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ, ਇਸ ਲਈ ਤਬਾਦਲੇ ਕੀਤੇ ਗਏ ਅਧਿਕਾਰੀਆਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।"
0 Comments