*"ਪੰਜਾਬ ਦੇ ਸਾਰੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫਤਰਾਂ ਵਿੱਚ ਭਲਕੇ ਛੁੱਟੀ ਦਾ ਐਲਾਨ*

*"ਪੰਜਾਬ ਦੇ ਸਾਰੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫਤਰਾਂ ਵਿੱਚ ਭਲਕੇ ਛੁੱਟੀ ਦਾ ਐਲਾਨ*
ਚੰਡੀਗੜ੍ਹ, 10 ਅਪੈ੍ਲ,   (ਵਿਜੈ ਕੁਮਾਰ ਰਮਨ):- ਪੰਜਾਬ ਵਿੱਚ ਛੁੱਟੀ- ਪੰਜਾਬ ਸਰਕਾਰ ਨੇ ਭਲਕੇ ਪੂਰੇ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਵਿੱਚ ਭਲਕੇ 11 ਅਪ੍ਰੈਲ, 2024 ਨੂੰ ਵੀਰਵਾਰ ਨੂੰ ਜਨਤਕ ਛੁੱਟੀ ਰਹੇਗੀ। ਇਸ ਦਿਨ ਸੂਬੇ ਭਰ ਵਿੱਚ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਅਦਾਰੇ ਬੰਦ ਰਹਿਣਗੇ।

ਦੱਸ ਦੇਈਏ ਕਿ ਸੂਬੇ ਭਰ ਵਿੱਚ 11 ਅਪ੍ਰੈਲ ਨੂੰ ਈਦ-ਉਲ-ਫਿਤਰ ਦਾ ਤਿਉਹਾਰ ਮਨਾਇਆ ਜਾਵੇਗਾ। ਸਰਕਾਰ ਨੇ ਇਸ ਨੂੰ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ।

ਸਰਕਾਰ ਨੇ 'ਈਦ-ਉਲ-ਫਿਤਰ' 'ਤੇ ਛੁੱਟੀ ਦਾ ਐਲਾਨ ਕੀਤਾ ਹੈ। ਜਿਸ ਕਾਰਨ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਕੱਲ੍ਹ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਕੂਲਾਂ-ਕਾਲਜਾਂ ਵਿੱਚ ਵੀ ਛੁੱਟੀ ਰਹੇਗੀ।"

Post a Comment

0 Comments