*ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ਚੀਫ਼ ਵ੍ਹਿਪ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ*

*ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ਚੀਫ਼ ਵ੍ਹਿਪ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ*

ਜਲੰਧਰ, 09 ਅਪੈ੍ਲ, (ਵਿਜੈ ਕੁਮਾਰ ਰਮਨ):-ਵਿਧਾਨ ਸਭਾ ਹਲਕਾ ਫਿਲੌਰ ਤੋ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚੌਧਰੀ ਨੇ ਆਪਣਾ ਅਸਤੀਫ਼ਾ CLP ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਭੇਜ ਦਿੱਤਾ ਹੈ। ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਕਰਮਜੀਤ ਸਿੰਘ ਚੌਧਰੀ ਜਲੰਧਰ ਲੋਕ ਸਭਾ ਸੀਟ ਤੋਂ ਸਾਬਕਾ ਸੀਐਮ ਚਰਨਜੀਤ ਚੰਨੀ ਦੀ ਉਮੀਦਵਾਰੀ ਦਾ ਵਿਰੋਧ ਕਰ ਰਹੇ ਹਨ।"

Post a Comment

0 Comments