*ਥਾਣਾ ਮਕਸੂਦਾਂ ਦੇ ਇਲਾਕੇ 'ਚੋਂ ਮਿਲੀ ਇੱਕ ਵਿਅਕਤੀ ਦੀ ਲਾਸ਼, ਕਤਲ ਦਾ ਸ਼ੱਕ, ਪੁਲਿਸ ਦਁਸ ਰਹੀ ਹਾਦਸਾ, ਰਹਁਸ ਬਰਕਰਾਰ ?*

*ਥਾਣਾ ਮਕਸੂਦਾਂ ਦੇ ਇਲਾਕੇ 'ਚੋਂ ਮਿਲੀ ਇੱਕ ਵਿਅਕਤੀ ਦੀ ਲਾਸ਼, ਕਤਲ ਦਾ ਸ਼ੱਕ, ਪੁਲਿਸ ਦਁਸ ਰਹੀ ਹਾਦਸਾ, ਰਹਁਸ ਬਰਕਰਾਰ ?*
ਜਲੰਧਰ, 27 ਮਈ,   (ਵਿਜੈ ਕੁਮਾਰ ਰਮਨ) :- ਵਿਧਾਨਪੁਰ ਹਾਈਵੇ 'ਤੇ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਉਕਤ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਲਾਂਕਿ ਸਥਾਨਕ ਲੋਕਾਂ ਮੁਤਾਬਕ ਕਤਲ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਵਿਅਕਤੀ ਦਾ ਪੱਥਰ ਨਾਲ ਹਮਲਾ ਕਰਕੇ ਕਤਲ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ ਹੋ ਗਈ,  ਸਾਰਾ ਮਾਮਲਾ ਰਹਁਸਮਈ ਬਣਿਆ ਹੋਇਆ ਹੈ। । ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਜਾ ਰਿਹਾ ਹੈ। ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Post a Comment

0 Comments