*ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 24 ਆਈਪੀਐਸ ਅਧਿਕਾਰੀਆਂ ਅਤੇ 4 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ*
ਚੰਡੀਗੜ੍ਹ, 02 ਅਗਸਤ, (ਵਿਜੈ ਕੁਮਾਰ ਰਮਨ):- ਪੰਜਾਬ ਵਿੱਚ 14 ਐਸਐਸਪੀਜ਼ ਸਮੇਤ 28 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। 24 ਆਈਪੀਐਸ ਅਧਿਕਾਰੀਆਂ ਅਤੇ 4 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਰਨਤਾਰਨ, ਮੋਗਾ, ਮਾਨਸਾ, ਮੋਹਾਲੀ, ਖੰਨਾ, ਮੁਕਤਸਰ, ਬਠਿੰਡਾ, ਪਟਿਆਲਾ, ਜਲੰਧਰ ਦਿਹਾਤੀ, ਅੰਮ੍ਰਿਤਸਰ ਦਿਹਾਤੀ, ਮਲੇਰਕੋਟਲਾ, ਪਠਾਨਕੋਟ ਅਤੇ ਫਾਜ਼ਿਲਕਾ ਦੇ ਐੱਸ.ਐੱਸ.ਪੀਜ਼ ਨੂੰ ਬਦਲ ਦਿੱਤਾ ਗਿਆ ਹੈ। ਦੇਖੋ ਲਿਸਟ...
0 Comments